JALANDHAR WEATHER

ਕੁੱਤੇ ਨੂੰ ਲੈਕੇ ਹੋਈ ਲੜਾਈ ਚ ਪਿਉ-ਪੁੱਤ ਦਾ ਕ-ਤ-ਲ, ਔਰਤ ਜ਼ਖਮੀ

 ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ) - ਸਬ ਡਵੀਜ਼ਨ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਕੁੱਤੇ ਨੂੰ ਲੈ ਕੇ ਕਿਸੇ ਰੰਜ਼ਿਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਵਿਅਕਤੀਆਂ ਵਲੋਂ ਘਰ ਵਿਚ ਹਮਲਾ ਕਰ ਮੰਦਰ ਸਿੰਘ ਅਤੇ ਉਸ ਦੇ ਪੁੱਤਰ ਅਮਰੀਕ ਸਿੰਘ ਦਾ ਕਤਲ ਕਰ ਦਿੱਤਾ ਗਿਆ, ਜਦੋਂਕਿ ਮ੍ਰਿਤਕ ਅਮਰੀਕ ਸਿੰਘ ਦੀ ਮਾਤਾ ਦਰਸ਼ਨ ਕੌਰ ਜ਼ਖ਼ਮੀ ਹੋ ਗਈ।ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤੀਆਂ ਗਈਆਂ ਹਨ।ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਚ ਜੁਟ ਗਈ ਹੈ। ਥਾਣਾ ਮੁਖੀ ਸਰਬਜੀਤ ਕੌਰ ਨੇ ਦਾਅਵਾ ਕੀਤਾ ਕਿ ਦੋਸ਼ੀ ਜਲਦ ਫੜ ਲਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ