ਛੱਤੀਸਗੜ੍ਹ : ਐਸ.ਡੀ.ਆਰ.ਐਫ. ਦੀ ਟੀਮ ਨੇ ਹੜ੍ਹ ਦੀ ਸਥਿਤੀ ਕਾਰਨ ਫਸੇ 50 ਤੋਂ ਵੱਧ ਲੋਕਾਂ ਨੂੰ
ਦੁਰਗ (ਛੱਤੀਸਗੜ੍ਹ), 11 ਸਤੰਬਰ - ਸ਼ਿਵਨਾਥ ਨਦੀ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਹੜ੍ਹ ਦੀ ਸਥਿਤੀ ਕਾਰਨ ਫਸੇ 50 ਤੋਂ ਵੱਧ ਲੋਕਾਂ ਨੂੰ ਐਸ.ਡੀ.ਆਰ.ਐਫ. ਦੀ ਟੀਮ ਨੇ ਬਚਾਇਆ ਹੈ।