JALANDHAR WEATHER

ਸੰਸਦ ਸੁਰੱਖਿਆ ਮਾਮਲਾ: ਅਦਾਲਤ ਨੇ ਦੋਸ਼ੀ ਨੀਲਮ ਆਜ਼ਾਦ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ

ਨਵੀਂ ਦਿੱਲੀ, 11 ਸਤੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ ਦੀ ਦੋਸ਼ੀ ਨੀਲਮ ਆਜ਼ਾਦ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਇਹ ਮੰਨਣ ਲਈ ਕਾਫ਼ੀ ਵਾਜਬ ਕਾਰਨ ਹਨ ਕਿ ਮੁਲਜ਼ਮਾਂ ’ਤੇ ਲਾਏ ਗਏ ਦੋਸ਼ ਪਹਿਲੀ ਨਜ਼ਰੇ ਸੱਚ ਹਨ। ਇਸ ਲਈ, ਇਹ ਅਦਾਲਤ ਦੋਸ਼ੀ ਨੂੰ ਨਿਯਮਤ ਜ਼ਮਾਨਤ ਦੇਣ ਲਈ ਢੁਕਵਾਂ ਮਾਮਲਾ ਨਹੀਂ ਸਮਝਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ