JALANDHAR WEATHER

ਕੱਲ੍ਹ ਤੋਂ 15 ਸਤੰਬਰ ਤੱਕ ਬੰਦ ਰਹੇਗੀ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ.

ਚੰਡੀਗੜ੍ਹ, 11 ਸਤੰਬਰ- ਪੀ.ਸੀ.ਐਮ.ਐਸ. ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਸਾਰਾ ਦਿਨ ਬੰਦ ਰਹਿਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸੇਵਾਵਾਂ ਕੱਲ੍ਹ ਤੋਂ 15 ਸਤੰਬਰ ਤੱਕ ਬੰਦ ਰਹਿਣਗੀਆਂ। ਦੱਸ ਦੇਈਏ ਕਿ ਐਸੋਸੀਏਸ਼ਨ ਦੀ ਅੱਜ ਕੈਬਨਿਟ ਦੀ ਸੂਬਾ ਕਮੇਟੀ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਕੋਈ ਸਿੱਟੇ ਨਹੀਂ ਨਿਕਲੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ