JALANDHAR WEATHER

ਰਾਹੁਲ ਗਾਂਧੀ ਦੇਸ਼ ਨੂੰ ਘਰੇਲੂ ਯੁੱਧ ਵੱਲ ਚਾਹੁੰਦੇ ਹਨ ਧੱਕਣਾ- ਯੋਗੀ ਆਦਿੱਤਿਆਨਾਥ

ਲਖਨਊ, 11 ਸਤੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵੀਟ ਕਰ ਕਿਹਾ ਕਿ ਕਾਂਗਰਸ ਦੇ ਰਾਜਕੁਮਾਰ ਰਾਹੁਲ ਗਾਂਧੀ ਇਕ ਭਾਰਤ ਵਿਰੋਧੀ ਵੱਖਵਾਦੀ ਸਮੂਹ ਦਾ ਨੇਤਾ ਬਣਨ ਵੱਲ ਵਧ ਰਹੇ ਹਨ। ਉਨ੍ਹਾਂ ਦਾ ਇਕੋ ਇਕ ਉਦੇਸ਼ ਭਾਰਤ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਸਦਭਾਵਨਾ ਨੂੰ ਤਬਾਹ ਕਰਨਾ ਅਤੇ ਦੇਸ਼ ਨੂੰ ਘਰੇਲੂ ਯੁੱਧ ਵੱਲ ਧੱਕਣਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਦੇਸ਼ ਵਿਚ ਵੰਡ ਦੇ ਬੀ ਬੀਜਣ ਦੀ ਕੋਸ਼ਿਸ਼ ਨਿੰਦਣਯੋਗ ਹੈ ਤੇ ਇਸ ਲਈ ਦੇਸ਼ਵਾਸੀ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ