JALANDHAR WEATHER

ਫਰੀਦਕੋਟ : ਮਗਨਰੇਗਾ ਦਾ ਗ੍ਰਾਮ ਰੋਜ਼ਗਾਰ ਸੇਵਕ ਰਿਸ਼ਵਤ ਲੈਂਦਾ ਕਾਬੂ

ਫਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਮਗਨਰੇਗਾ ਵਿਚ ਕੰਮ ਦਿਵਾਉਣ ਬਦਲੇ ਲੇਬਰ ਠੇਕੇਦਾਰ ਤੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮ ਰੋਜ਼ਗਾਰ ਸੇਵਕ ਰੰਗੀ ਹੱਥੀਂ ਕਾਬੂ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ