JALANDHAR WEATHER

ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਂਅ ’ਤੇ ਦੇਸ਼ ਨੂੰ ਵੰਡਣ ਦੀ ਕੀਤੀ ਹੈ ਰਾਜਨੀਤੀ- ਰਾਜਾ ਵੜਿੰਗ

ਚੰਡੀਗੜ੍ਹ, 12 ਸਤੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ ਹੈ। ਭਾਜਪਾ ਅਤੇ ਉਸਦਾ ਵਿਕਾਊ ਮੀਡੀਆ ਸ੍ਰੀ ਰਾਹੁਲ ਗਾਂਧੀ ਜੀ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਰਿਹਾ ਹੈ, ਪਰ ਦੇਸ਼ ਦੇ ਲੋਕ ਸੱਚ ਤੋਂ ਜਾਣੂ ਹਨ ਅਤੇ ਉਹ ਇਸ ਨਫ਼ਰਤ ਦੀ ਰਾਜਨੀਤੀ ਦਾ ਜਵਾਬ ਜ਼ਰੂਰ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ