JALANDHAR WEATHER

ਡਾਕਟਰਾਂ ਵਲੋਂ ਕੀਤੀ ਗਈ ਪੂਰੇ ਦਿਨ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

ਭੁਲੱਥ, 12 ਸਤੰਬਰ (ਮਨਜੀਤ ਸਿੰਘ ਰਤਨ)- ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ 9 ਤੋਂ 11 ਸਤੰਬਰ ਤੱਕ ਅੱਧੇ ਦਿਨ ਦੀ ਐਲਾਨੀ ਹੋਈ ਹੜਤਾਲ ਤੋਂ ਬਾਅਦ ਅੱਜ 12 ਸਤੰਬਰ ਨੂੰ ਪੂਰੇ ਦਿਨ ਦੀ ਹੜਤਾਲ ਕੀਤੀ ਗਈ ਹੈ। ਜਿਸ ਕਰਕੇ ਸਿਵਲ ਹਸਪਤਾਲ ਭੁਲੱਥ ਵਿਖੇ ਵੱਡੀ ਗਿਣਤੀ ਵਿਚ ਲੋਕ ਖੱਜਲ-ਖੁਆਰ ਹੋਏ ਅਤੇ ਸਰਕਾਰ ਨੂੰ ਕੋਸਦੇ ਦਿਖਾਈ ਦਿੱਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ