ਪੀ.ਐਮ. ਨਰਿੰਦਰ ਮੋਦੀ ਦੂਜੀ ਏਸ਼ੀਆ ਪੈਸੀਫਿਕ ਪੱਧਰੀ ਕਾਨਫਰੰਸ ਦੀ ਪ੍ਰਦਰਸ਼ਨੀ 'ਚ ਹੋਏ ਸ਼ਾਮਿਲ
ਨਵੀਂ ਦਿੱਲੀ, 12 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਰਤ ਮੰਡਪਮ ਵਿਚ ਸ਼ਹਿਰੀ ਹਵਾਬਾਜ਼ੀ ਬਾਰੇ ਦੂਜੀ ਏਸ਼ੀਆ ਪੈਸੀਫਿਕ ਮੰਤਰੀ ਪੱਧਰੀ ਕਾਨਫਰੰਸ ਦੀ ਇਕ ਪ੍ਰਦਰਸ਼ਨੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਵੀ ਮੌਜੂਦ ਸਨ।