JALANDHAR WEATHER

ਲੁਧਿਆਣਾ ਨੂੰ ਆਈ.ਏ.ਐਸ. ਜਤਿੰਦਰ ਜੋਰਵਾਲ ਦੇ ਰੂਪ ’ਚ ਮਿਲਿਆ ਨਵਾਂ ਡਿਪਟੀ ਕਮਿਸ਼ਨਰ

ਲੁਧਿਆਣਾ, 12 ਸਤੰਬਰ (ਜਗਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੇ ਚੱਲਦੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਬਦਲ ਕੇ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ। ਜਿਨ੍ਹਾਂ ਦੀ ਥਾਂ ’ਤੇ ਸੰਗਰੂਰ ’ਚ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਅ ਰਹੇ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਤਿੰਦਰ ਜੋਰਵਾਲ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਆਈ.ਏ.ਐਸ. ਜਤਿੰਦਰ ਜੋਰਵਾਲ ਸ਼ੁੱਕਰਵਾਰ ਨੂੰ ਬਤੌਰ ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਕਾਰਜਭਾਰ ਸੰਭਾਲ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ