JALANDHAR WEATHER

ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ 'ਚ ਹੜ੍ਹ ਦਾ ਖ਼ਤਰਾ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਸ਼ਿਮਲਾ , 12 ਸਤੰਬਰ- ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਕਿਨੌਰ, ਮੰਡੀ, ਸਿਰਮੌਰ, ਸੋਲਨ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਬਾਗਾਂ, ਫਸਲਾਂ, ਕਮਜ਼ੋਰ ਢਾਂਚੇ ਅਤੇ ਕੱਚੇ ਮਕਾਨਾਂ ਦੇ ਨੁਕਸਾਨ ਦੀ ਸੰਭਾਵਨਾ ਬਾਰੇ ਵੀ ਚਿਤਾਵਨੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ