JALANDHAR WEATHER

ਫ਼ਿਲਸਤੀਨ : ਸ਼ਰਨਾਰਥੀ ਕੈਂਪ 'ਤੇ ਇਜ਼ਰਾਈਲ ਦੇ ਹਮਲੇ ਚ 14 ਮੌਤਾਂ

 ਯੈਰੂਸ਼ਲਮ, 21 ਅਪ੍ਰੈਲ - ਫ਼ਿਲਸਤੀਨੀ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਵੈਸਟ ਬੈਂਕ ਵਿਚ ਸ਼ਰਨਾਰਥੀ ਕੈਂਪ 'ਤੇ ਇਜ਼ਰਾਈਲ ਦੇ ਹਮਲੇ ਵਿਚ 14 ਲੋਕਾਂ ਦੀ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ