2024 ਦੀਆਂ ਲੋਕ ਸਭਾ ਚੋਣਾਂ ਚ ਦੱਖਣ ਚ ਭਾਜਪਾ ਦਾ ਵੋਟ ਸ਼ੇਅਰ ਵਧੇਗਾ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 21 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਦੱਖਣ ਵਿਚ ਭਾਜਪਾ ਦਾ ਵੋਟ ਸ਼ੇਅਰ ਵਧੇਗਾ।