ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ-ਹੱਤਿਆ ਮਾਮਲਾ : ਜੂਨੀਅਰ ਡਾਕਟਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ
ਕੋਲਕਾਤਾ, 13 ਸਤੰਬਰ - ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ-ਹੱਤਿਆ ਮਾਮਲੇ ਨੂੰ ਲੈ ਕੇ ਪੱਛਮੀ ਬੰਗਾਲ ਦੇ ਕੋਲਕਾਤਾ ਦੇ ਸਾਲਟ ਲੇਕ ਖੇਤਰ, ਸਵਾਸਥ ਭਵਨ ਚ ਜੂਨੀਅਰ ਡਾਕਟਰਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ।