2020 ਉੱਤਰ ਪੂਰਬੀ ਦਿੱਲੀ ਦੰਗੇ : ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਮਾਮਲੇ 'ਚ 10 ਦੋਸ਼ੀਆਂ ਨੂੰ ਕੀਤਾ ਬਰੀ
ਨਵੀਂ ਦਿੱਲੀ, 13 ਸਤੰਬਰ - ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਮਾਮਲੇ 'ਚ 10 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਦੋਸ਼ ਵਾਜਬ ਸ਼ੱਕ ਤੋਂ ਪਰੇ ਸਾਬਤ ਨਹੀਂ ਹੁੰਦੇ।