JALANDHAR WEATHER

ਕੇਂਦਰ ਸਰਕਾਰ ਵਲੋਂ ਪੋਰਟ ਬਲੇਅਰ ਦਾ ਨਾਂਅ ਬਦਲਣਾ ਸਵਾਗਤਯੋਗ ਫ਼ੈਸਲਾ- ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 13 ਸਤੰਬਰ- ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇ ਪੁਰਮ’ ਕਰਨ ਦਾ ਫੈਸਲਾ ਬਹੁਤ ਹੀ ਸਵਾਗਤਯੋਗ ਹੈ। ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਇਤਿਹਾਸਕ ਮਹੱਤਤਾ ਅਤੇ ਸ਼ਾਨਦਾਰ ਪਰੰਪਰਾਵਾਂ ਦੇਸ਼ ਨੂੰ ਗੁਲਾਮੀ ਦੇ ਪ੍ਰਤੀਕ ਤੋਂ ਮੁਕਤ ਕਰਨ ਦਾ ਕੰਮ ਸ਼ਲਾਘਾਯੋਗ ਹੈ ਅਤੇ ਇਹ ਖੇਤਰ ਨੇਤਾਜੀ ਸੁਭਾਸ਼ ਚੰਦਰ ਬੋਸ ਦੁਆਰਾ ਤਿਰੰਗਾ ਝੰਡਾ ਲਹਿਰਾਉਣ ਦੇ ਇਤਿਹਾਸਕ ਪਲ ਦੇ ਨਾਲ ਨਾਲ ਵੀਰ ਸਾਵਰਕਰ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਦਾ ਵੀ ਗਵਾਹ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ