JALANDHAR WEATHER

ਬੈਂਗਲੁਰੂ-ਤਿਰੂਪਤੀ ਹਾਈਵੇ 'ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਪਾਲਮਨੇਰ ​​(ਆਂਧਰਾ ਪ੍ਰਦੇਸ਼), 13 ਸਤੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਪਾਲਮਨੇਰ ​​'ਚ ਬੈਂਗਲੁਰੂ-ਤਿਰੂਪਤੀ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਮੋਗਲੀ ਘਾਟ ਨੇੜੇ ਵਾਪਰਿਆ, ਜਿੱਥੇ ਦੋ ਟਰੱਕਾਂ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਯਾਤਰੀ ਬੱਸ ਬੈਂਗਲੁਰੂ ਤੋਂ ਤਿਰੂਪਤੀ ਜਾ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ