4ਕੋਲਕਾਤਾ ਕੇਸ : ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਹੋਰਨਾਂ ਲੋਕਾਂ ਨੂੰ ਵੀ ਗ੍ਰਿਫਤਾਰ ਕਰੇ ਸੀ.ਬੀ.ਆਈ. - ਜੂਨੀਅਰ ਡਾਕਟਰ
ਕੋਲਕਾਤਾ, 14 ਸਤੰਬਰ - ਇਕ ਜੂਨੀਅਰ ਡਾਕਟਰ ਦਾ ਕਹਿਣਾ ਹੈ, "ਅਸੀਂ ਸਬੂਤਾਂ ਨਾਲ ਛੇੜਛਾੜ ਕਰਨ ਵਿਚ ਸ਼ਾਮਿਲ ਹੋਣ ਦੇ ਦੋਸ਼ ਵਿਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਤਾਲਾ ਥਾਣੇ ਦੇ ਇੰਚਾਰਜ ਅਭਿਜੀਤ ਮੰਡਲ...
... 3 hours 33 minutes ago