JALANDHAR WEATHER

ਅੱਜ ਜੰਮੂ ਕਸ਼ਮੀਰ ਵਿਚ ਦੇ ਡੋਡਾ ਵਿਚ ਪ੍ਰਧਾਨ ਮੰਤਰੀ ਕਰਨਗੇ ਜਨਤਕ ਰੈਲੀ ਨੂੰ ਸੰਬੋਧਨ

ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਲਈ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਅੱਜ ਜੰਮੂ-ਕਸ਼ਮੀਰ ਦੇ ਡੋਡਾ ਦਾ ਦੌਰਾ ਕਰਨਗੇ। ਜੰਮੂ-ਕਸ਼ਮੀਰ ’ਚ ਚੋਣਾਂ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣੀਆਂ ਹਨ, ਜਿਨ੍ਹਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ 14 ਸਤੰਬਰ ਨੂੰ ਹੋਣ ਵਾਲੀ ਜਨ ਸਭਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ