JALANDHAR WEATHER

ਸਿਵਲ ਹਸਪਤਾਲ ਵਿਚ ਸਿਹਤ ਸੇਵਾਵਾਂ 11 ਤੋਂ 2 ਵਜੇ ਤੱਕ ਜਾਰੀ ਕਰਾਂਗੇ : ਐਸ. ਐਮ. ਓ.

ਭੁਲੱਥ, 14 ਸਤੰਬਰ (ਮੇਹਰ ਚੰਦ ਸਿੱਧੂ)- ਸਿਵਲ ਹਸਪਤਾਲ ਭੁਲੱਥ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਛੇ ਦਿਨ ਤੋਂ ਹੜਤਾਲ ਚੱਲ ਰਹੀ ਸੀ, ਜਦੋਂ ਮਰੀਜ਼ਾਂ ਦੀ ਖੱਜਲ ਖੁਆਰੀ ਤੇ ਆ ਰਹੀਆਂ ਮੁਸ਼Çਕਲਾਂ ਨੂੰ ਲੈ ਕੇ ਐਸ.ਐਮ.ਓ. ਡਾਕਟਰ ਹਰਜਿੰਦਰ ਸਿੰਘ ਨਾਲ ਗੱਲ ਕੀਤੀ, ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੂਰਾ ਭਰੋਸਾ ਦਿੱਤੇ ਜਾਣ ਤੇ ਅੱਜ ਦੁਪਹਿਰ 11 ਵਜੇ ਤੋਂ 2 ਵਜੇ ਤੱਕ ਸਿਹਤ ਸੇਵਾਵਾਂ ਜਾਰੀ ਰੱਖਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ