ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਮੈਂਬਰਸ਼ਿਪ ਅਭਿਆਨ ਪ੍ਰੋਗਰਾਮ 'ਚ ਕੀਤੀ ਸ਼ਿਰਕਤ
ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 14 ਸਤੰਬਰ-ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਧਰਮਸ਼ਾਲਾ ਵਿਚ ਪਾਰਟੀ ਮੈਂਬਰਸ਼ਿਪ ਅਭਿਆਨ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।