15ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਬੰਦੀ ਛੋੜ ਦਿਵਸ ਦਿਵਾਲੀ ਤੱਕ 6 ਅਕਤੂਬਰ ਤੋਂ 22 ਅਕਤੂਬਰ ਤੱਕ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ...
... 3 hours 56 minutes ago