16ਨਵੀਂ ਦਿੱਲੀ : ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ 5 ਦੋਸ਼ੀ ਗ੍ਰਿਫਤਾਰ
ਨਵੀਂ ਦਿੱਲੀ, 14 ਸਤੰਬਰ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੀ.ਕੇ. (ਗ੍ਰੇਟਰ ਕੈਲਾਸ਼) ਦੇ ਈ-ਬਲਾਕ ਵਿਚ ਨਾਦਿਰ ਸ਼ਾਹ ਨਾਮ ਦੇ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਸੈੱਲ ਦੀ ਟੀਮ ਨੇ ਇਨ੍ਹਾਂ ਸਾਰਿਆਂ ਦਾ 10 ਦਿਨ ਦਾ ਰਿਮਾਂਡ ਹਾਸਲ...
... 12 hours 18 minutes ago