JALANDHAR WEATHER

ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 16 ਜੂਨ (ਏਜੰਸੀਆਂ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪ੍ਰਬੰਧਾਂ ਦੀ ਉੱਚ ਪੱਧਰੀ ਬੈਠਕ 'ਚ ਸਮੀਖਿਆ ਕੀਤੀ, ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ 'ਸੁਰੱਖਿਆ ਕਰਮਚਾਰੀਆਂ ਦੀ ਲੋੜੀਂਦੀ ਤਾਇਨਾਤੀ ਨੂੰ ਯਕੀਨੀ ਬਣਾਉਣ' ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਕ ਚੰਗੀ ਤਰ੍ਹਾਂ ਸਥਾਪਿਤ ਮਿਆਰੀ ਸੰਚਾਲਨ ਪ੍ਰਤੀਕਿਰਿਆ ਵਿਧੀ ਸਮੇਤ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧਾਂ ਲਈ ਸੰਪੂਰਨ ਅੰਤਰ-ਏਜੰਸੀ ਤਾਲਮੇਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ