ਬੰਗਲਾਦੇਸ਼ ਵਿਚ ਬਣੇ ਹਾਲਾਤ ਦੇ ਮੱਦੇਨਜ਼ਰ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਹਾਈ ਅਲਰਟ ਜਾਰੀ
ਨਵੀਂ ਦਿੱਲੀ, 5 ਅਗਸਤ- ਬੰਗਲਾਦੇਸ਼ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ, ਬੀ.ਐਸ.ਐਫ਼. ਨੇ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਹਾਈ ਅਲਰਟ ਜਾਰੀ ਕੀਤਾ ਹੈ। ਬੀ.ਐਸ.ਐਫ਼. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ਼. ਦੇ ਡੀ.ਜੀ. ਵੀ ਕੋਲਕਾਤਾ ਪਹੁੰਚ ਗਏ ਹਨ।