ਭਾਜਪਾ ਆਗੂ ਮਮਤਾ ਮੋਹੰਤਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ, 5 ਅਗਸਤ-ਭਾਜਪਾ ਆਗੂ ਮਮਤਾ ਮੋਹੰਤਾ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਹ ਬੀਜਦ ਛੱਡਣ ਅਤੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ 1 ਅਗਸਤ ਨੂੰ ਭਾਜਪਾ ਵਿਚ ਸ਼ਾਮਿਲ ਹੋ ਗਈ ਸੀ।