JALANDHAR WEATHER

ਅੱਜ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਈ.ਡੀ.

ਜਲੰਧਰ, 12 ਅਗਸਤ- ਈ.ਡੀ. ਅਧਿਕਾਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕਰਨਗੇ। ਈ.ਡੀ. ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ ਤੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈ.ਡੀ. ਵਲੋਂ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ