JALANDHAR WEATHER

ਮੋਦੀ ਸਰਕਾਰ ਨੇ ਪ੍ਰਸਾਰਣ ਬਿੱਲ ਵਾਪਸ ਲੈ ਲਿਆ, ਵਿਰੋਧੀ ਧਿਰ ਨੇ ਬਿੱਲ ਨੂੰ ਬੋਲਣ ਅਤੇ ਪ੍ਰੈਸ ਦੀ ਆਜ਼ਾਦੀ ਲਈ ਖ਼ਤਰਾ ਕਰਾਰ ਦਿੱਤਾ ਸੀ

ਨਵੀਂ ਦਿੱਲੀ, 12 ਅਗਸਤ- ਕੇਂਦਰ ਸਰਕਾਰ ਨੇ ਪ੍ਰਸਾਰਣ ਬਿੱਲ 2024 ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਹੁਣ ਨਵਾਂ ਖਰੜਾ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਿਛਲੇ ਸਾਲ ਨਵੰਬਰ ਵਿਚ ਨਵੇਂ ਪ੍ਰਸਾਰਣ ਰੈਗੂਲੇਸ਼ਨ ਬਿੱਲ ਦਾ ਖਰੜਾ ਤਿਆਰ ਕੀਤਾ ਸੀ। ਵਿਰੋਧੀ ਧਿਰ ਅਤੇ ਮੀਡੀਆ ਨਾਲ ਜੁੜੇ ਲੋਕ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ