JALANDHAR WEATHER

ਡਾਕਟਰ ਜਬਰ ਜਨਾਹ-ਕਤਲ ਮਾਮਲਾ: ਕਲੱਕਤਾ ਹਾਈ ਕੋਰਟ ਨੇ ਬੰਗਾਲ ਸਰਕਾਰ ਨੂੰ ਕੇਸ ਡਾਇਰੀ ਪੇਸ਼ ਕਰਨ ਦਾ ਦਿੱਤਾ ਹੁਕਮ

ਕਲੱਕਤਾ, 13 ਅਪ੍ਰੈਲ- ਕਲੱਕਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਇੱਥੇ ਸਰਕਾਰੀ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਮਹਿਲਾ ਡਾਕਟਰ ਨਾਲ ਕਥਿਤ ਜਬਰ ਜਨਾਹ ਅਤੇ ਹੱਤਿਆ ਦੀ ਜਾਂਚ ਦੀ ਕੇਸ ਡਾਇਰੀ ਦੁਪਹਿਰ ਤੱਕ ਉਸ ਦੇ ਸਾਹਮਣੇ ਪੇਸ਼ ਕਰਨ ਲਈ ਕਿਹਾ ਹੈ। ਪੋਸਟ ਗ੍ਰੈਜੂਏਟ ਸਿੱਖਿਆਰਥੀ ਦੇ ਮਾਤਾ-ਪਿਤਾ ਨੇ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਵਿਚ ਕਈ ਹੋਰ ਜਨਹਿੱਤ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਨੇ ਇਸ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ