ਏਮਜ਼ ਦਿੱਲੀ ਵਲੋਂ ਮੈਮੋਰੰਡਮ ਜਾਰੀ ਕਰਕੇ ਹੜਤਾਲ 'ਤੇ ਬੈਠੇ ਡਾਕਟਰਾਂ ਨੂੰ ਚਿਤਾਵਨੀ ਜਾਰੀ
ਨਵੀਂ ਦਿੱਲੀ, 13 ਅਗਸਤ-ਏਮਜ਼ ਦਿੱਲੀ ਨੇ ਕੱਲ੍ਹ ਸਾਰੇ ਰੈਜ਼ੀਡੈਂਟ ਡਾਕਟਰਾਂ ਨੂੰ ਇਕ ਦਫ਼ਤਰੀ ਮੈਮੋਰੰਡਮ ਜਾਰੀ ਕਰਕੇ ਹਸਪਤਾਲ ਦੇ ਅੰਦਰ ਅਤੇ ਆਲੇ-ਦੁਆਲੇ ਕਿਸੇ ਵੀ ਹੜਤਾਲ, ਧਰਨੇ ਅਤੇ ਪ੍ਰਦਰਸ਼ਨ ਦੇ ਵਿਰੁੱਧ ਚਿਤਾਵਨੀ ਦਿੱਤੀ ਹੈ।