ਯੂ.ਪੀ. - ਇਮਾਰਤ ਢਹਿ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 9
 
ਮੇਰਠ, 15 ਸਤੰਬਰ - ਮੇਰਠ ਚ ਇਕ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ।