JALANDHAR WEATHER

ਪ੍ਰਸ਼ਾਸਨ ਤੇ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਕਿਸਾਨਾਂ ਵਲੋਂ ਰੋਡ ਜਾਮ

ਫਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਡੀ. ਸੀ. ਦਫਤਰ ਅੱਗੇ ਪਿਛਲੇ ਕਰੀਬ 62 ਦਿਨਾਂ ਤੋਂ ਧਰਨੇ ਉਤੇ ਬੈਠੇ ਹੋਏ ਹਨ ਅਤੇ ਪੀੜਤ ਕਿਸਾਨ ਦਾਰਾ ਸਿੰਘ ਵਲੋਂ 26 ਦਿਨ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ, ਜਿਸਨੂੰ ਪੁਲਿਸ ਜਬਰੀ ਚੁੱਕ ਕੇ ਹਸਪਤਾਲ ਵਿਖੇ ਇਲਾਜ ਲਈ ਲੈ ਗਈ ਪਰ ਪ੍ਰਸ਼ਾਸਨ ਤੇ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਦੇ ਰੋਸ ਵਿਚ ਕਿਸਾਨਾਂ ਵਲੋਂ ਮੁੱਖ ਰੋਡ ਉਤੇ ਟਰਾਲੀਆਂ ਰੋਕ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈl 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ