11ਪੁਲਿਸ ਮੁਕਾਬਲੇ ’ਚ ਜ਼ਖ਼ਮੀ ਹੋਇਆ ਗੈਂਗਸਟਰ ਇਲਾਜ ਦੌਰਾਨ ਸਿਵਲ ਹਸਪਤਾਲ ’ਚੋਂ ਫਰਾਰ
ਬਟਾਲਾ, 6 ਦਸੰਬਰ (ਸਤਿੰਦਰ ਸਿੰਘ) - ਅੱਜ ਬਟਾਲਾ ਪੁਲਿਸ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਜ਼ੇਰੇ ਇਲਾਜ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਗੈਂਗਸਟਰ ਨੂੰ ਪਿਛਲੇ ਦਿਨੀਂ ਕਾਂਗਰਸੀ ਆਗੂ ਦੀ ਮੋਬਾਇਲ...
... 2 hours 7 minutes ago