JALANDHAR WEATHER

ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ ਬਿਕਰਮ ਸਿੰਘ ਮਜੀਠੀਆ

ਪਟਿਆਲਾ, 8 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪੁੱਜੇ। ਐਸ.ਆਈ.ਟੀ. ਨੇ ਉਨ੍ਹਾਂ ਨੂੰ ਡਰੱਗਸ ਕੇਸ ਦੇ ਸੰਬੰਧ ਵਿਚ ਪਟਿਆਲਾ ਵਿਖੇ ਤਲਬ ਕੀਤਾ ਹੈ। ਐਸ.ਆਈ.ਟੀ. ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਹ ਪੇਸ਼ ਹੋਣ ਲਈ ਨਹੀਂ ਪੁੱਜੇ ਸਨ ਤੇ ਇਸ ਲਈ ਉਨ੍ਹਾਂ ਵਲੋਂ ਵੱਖ ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ