ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਲਜ਼ਾਰ ਸਿੰਘ ਰਣੀਕੇ
ਅੰਮ੍ਰਿਤਸਰ, 8 ਅਗਸਤ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦੇ ਮੈਂਬਰ ਬਣਨ ਉਪਰੰਤ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।