JALANDHAR WEATHER

ਦਿੱਲੀ ਆਬਕਾਰੀ ਨੀਤੀ ਸੀ.ਬੀ.ਆਈ. ਮਾਮਲਾ: 20 ਅਗਸਤ ਤੱਕ ਵਧੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 8 ਅਗਸਤ- ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਸੀ.ਬੀ.ਆਈ. ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਉਸ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ