ਪੀ.ਐਮ. ਮੋਦੀ ਵਲੋਂ ਵਾਇਨਾਡ 'ਚ ਜ਼ਮੀਨ ਖਿਸਕਣ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਵਾਇਨਾਡ (ਕੇਰਲ), 10 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ਵਿਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਖੇਤਰ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਰਾਜਪਾਲ ਆਰਿਫ ਮੁਹੰਮਦ ਖਾਨ, ਸੀ.ਐਮ. ਪਿਨਾਰਾਈ ਵਿਜਯਨ ਅਤੇ ਕੇਂਦਰੀ ਮੰਤਰੀ ਸੁਰੇਸ਼ ਗੋਪੀ ਵੀ ਮੌਜੂਦ ਹਨ।