JALANDHAR WEATHER

ਜੰਮੂ-ਕਸ਼ਮੀਰ : ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ

ਜੰਮੂ-ਕਸ਼ਮੀਰ, 10 ਅਗਸਤ-ਇਥੋਂ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ ਹੋ ਗਏ ਹਨ ਤੇ 3 ਜ਼ਖਮੀ ਹੋ ਗਏ ਹਨ। ਇਹ ਮੁੱਠਭੇੜ ਅਜੇ ਵੀ ਜਾਰੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ