JALANDHAR WEATHER

ਨਵੀਂ ਮੁੰਬਈ : ਰਿਹਾਇਸ਼ੀ ਇਮਾਰਤ ਚ ਲੱਗੀ ਅੱਗ

 ਨਵੀਂ ਦਿੱਲੀ, 21 ਅਪ੍ਰੈਲ - ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿਚ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ