ਪ੍ਰਧਾਨ ਮੰਤਰੀ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ
ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਕੁਆਡ ਸਮਿਟ 'ਚ ਹਿੱਸਾ ਲੈਣਗੇ ਅਤੇ ਸੰਯੁਕਤ ਰਾਸ਼ਟਰ ਮਹਾਸਭਾ 'ਚ 'ਸਮਿਟ ਆਫ ਦ ਫਿਊਚਰ' ਨੂੰ ਸੰਬੋਧਨ ਕਰਨਗੇ ।