ਆਪ ਸਰਕਾਰ ਤੋਂ ਬਹੁਤ ਪਰੇਸ਼ਾਨ ਹੈ ਦਿੱਲੀ ਦੀ ਜਨਤਾ - ਕਿਰਨ ਰਿਜਿਜੂ
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਆਤਿਸ਼ੀ ਨੂੰ ਰਾਸ਼ਟਰੀ ਰਾਜਧਾਨੀ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕਰਨ ਦੇ 'ਆਪ' ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਜਨਤਾ 'ਆਪ' ਸਰਕਾਰ ਤੋਂ ਬਹੁਤ ਪ੍ਰੇਸ਼ਾਨ ਹੈ ਅਤੇ ਜਨਤਾ 'ਚ ਸੱਤਾ ਤੋਂ ਬਾਹਰ ਕਰਨ ਦੀ ਤੀਬਰ ਇੱਛਾ ਹੈ।