JALANDHAR WEATHER

‘ਇਕ ਦੇਸ਼, ਇਕ ਚੋਣ’ ਨਹੀਂ ਹੈ ਵਿਵਹਾਰਕ - ਕਾਂਗਰਸ ਪ੍ਰਧਾਨ

ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਵਿਵਹਾਰਕ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਭਾਜਪਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਅਜਿਹੀਆਂ ਗੱਲਾਂ ਕਰਦੀ ਹੈ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉਦੋਂ ਸਾਹਮਣੇ ਆਈਆਂ ਜਦੋਂ ਇਕ ਉੱਚ ਪੱਧਰੀ ਕਮੇਟੀ ਨੇ ਇਸ ਮੁੱਦੇ ’ਤੇ ਕੇਂਦਰੀ ਮੰਤਰੀ ਮੰਡਲ ਨੂੰ ਰਿਪੋਰਟ ਸੌਂਪੀ ਅਤੇ ਕੈਬਨਿਟ ਨੇ ਇਕ ਰਾਸ਼ਟਰ ਇਕ ਚੋਣ ਨੂੰ ਮਨਜ਼ੂਰੀ ਦੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ