ਜੀ-7 ਨੇਤਾਵਾਂ ਦੇ ਸੰਮੇਲਨ ਚ ਹਿੱਸਾ ਲੈਣ ਲਈ ਇਟਲੀ ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਅਪੁਲੀਆ (ਇਟਲੀ), 14 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਜੂਨ ਨੂੰ ਜੀ-7 ਨੇਤਾਵਾਂ ਦੇ ਸੰਮੇਲਨ ਵਿਚ ਹਿੱਸਾ ਲੈਣ ਲਈ ਇਟਲੀ ਦੇ ਬ੍ਰਿੰਡੀਸੀ ਹਵਾਈ ਅੱਡੇ 'ਤੇ ਪਹੁੰਚ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਸਿਖਰ ਸੰਮੇਲਨ ਤੋਂ ਇਲਾਵਾ ਦੁਵੱਲੀ ਮੀਟਿੰਗ ਕਰਨਗੇ।