JALANDHAR WEATHER

ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਦਾ ਬੰਗਲਾਦੇਸ਼ 'ਤੇ ਬਿਆਨ ਦੇਸ਼ 'ਚ ਅਰਾਜਕਤਾ ਫੈਲਾਉਣ ਵਾਲਾ - ਅਨੁਰਾਗ ਠਾਕੁਰ

ਨਵੀਂ ਦਿੱਲੀ, 7 ਅਗਸਤ-ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਦੇ ਬਿਆਨ 'ਬੰਗਲਾਦੇਸ਼ ਵਿਚ ਜੋ ਹੋ ਰਿਹਾ ਹੈ, ਉਹ ਇਥੇ ਹੋ ਸਕਦਾ ਹੈ' 'ਤੇ ਭਾਜਪਾ ਸੰਸਦ ਅਨੁਰਾਗ ਠਾਕੁਰ ਨੇ ਕਿਹਾ ਕਿ ਲਗਾਤਾਰ ਤਿੰਨ ਵਾਰ ਹਾਰ ਦਾ ਸਾਹਮਣਾ ਕਰ ਰਹੀ ਕਾਂਗਰਸ ਦੇਸ਼ ਨੂੰ ਅਰਾਜਕਤਾ ਦੀ ਸਥਿਤੀ ਵਿਚ ਧੱਕਣਾ ਚਾਹੁੰਦੀ ਹੈ। ਦੇਸ਼ ਨੂੰ ਸਮੇਂ ਨਾਲ ਪਿੱਛੇ ਲਿਜਾਣ ਲਈ ਕੁਝ ਵੀ ਕਰ ਸਕਦੇ ਹਨ। ਕਾਂਗਰਸੀ ਆਗੂਆਂ ਦੇ ਅਜਿਹੇ ਬਿਆਨ ਪਾਰਟੀ ਅਤੇ ਇਸ ਦੇ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੇ ਹਨ। ਮੈਂ ਕਾਂਗਰਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਹ ਸਲਮਾਨ ਖੁਰਸ਼ੀਦ ਦੇ ਇਸ ਬਿਆਨ ਨਾਲ ਸਹਿਮਤ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ