ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 7 ਅਗਸਤ-ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਵਿੱਤ (ਨੰਬਰ 2) ਬਿੱਲ, 2024 ਲੋਕ ਸਭਾ ਵਿਚ ਪਾਸ ਹੋ ਗਿਆ। ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।