JALANDHAR WEATHER

ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦਾ ਸਨਮਾਨ

ਜੰਡਿਆਲਾ ਗੁਰੂ/ਟਾਂਗਰਾ, 11 ਅਗਸਤ (ਹਰਜਿੰਦਰ ਸਿੰਘ ਕਲੇਰ)-ਪੈਰਿਸ  ਵਿਚ ਹੋਈਆਂ ਉਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤਿਮੋਵਾਲ ਦਾ ਅੱਜ ਟਾਂਗਰਾ ਵਿਖੇ ਪੁੱਜਣ ਉਤੇ ਸੁਰੇਸ਼ ਕੁਮਾਰ ਟਾਂਗਰੀ ਦੀ ਅਗਵਾਈ ਤੇ ਹੋਰ ਮੋਹਤਬਰ ਆਗੂਆਂ ਦੁਆਰਾ ਉਸ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੀ ਵਧਾਈ ਦਿੱਤੀ ਗਈ ਤੇ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ