ਅਗਲੇ ਹਫ਼ਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕਰਨਗੇ ਬਾਈਡਨ
ਵਾਸ਼ਿੰਗਟਨ ਡੀ.ਸੀ., 20 ਸਤੰਬਰ - ਵ੍ਹਾਈਟ ਹਾਊਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਅਗਲੇ ਹਫਤੇ ਯੂਕਰੇਨ ਦੇ ਹਮਰੁਤਬਾ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਉਹ ਯੁੱਧ ਸਥਿਤੀ 'ਤੇ ਚਰਚਾ ਕਰਨਗੇ।