JALANDHAR WEATHER

ਰੋਹਤਕ : ਦੁਕਾਨ 'ਤੇ ਹੋਈ ਗੋਲੀਬਾਰੀ 'ਚ 3 ਲੋਕਾਂ ਦੀ ਮੌਤ, ਦੋ ਜ਼ਖ਼ਮੀ

 ਰੋਹਤਕ, 20 ਸਤੰਬਰ - ਹਰਿਆਣਾ ਦੇ ਸੋਨੀਪਤ ਰੋਡ 'ਤੇ ਬਲਿਆਣਾ ਮੋੜ 'ਤੇ ਇਕ ਸ਼ਰਾਬ ਦੀ ਦੁਕਾਨ 'ਤੇ ਹੋਈ ਗੋਲੀਬਾਰੀ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਐਸ.ਪੀ ਰੋਹਤਕ ਨੇ ਕਿਹਾ ਕਿ ਰੋਹਤਕ ਪੀ.ਜੀ.ਆਈ ਦੇ ਟਰਾਮਾ ਸੈਂਟਰ ਵਿਚ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ