JALANDHAR WEATHER

ਜੰਮੂ-ਕਸ਼ਮੀਰ 'ਚ ਵਿਕਾਸ ਤੇ ਸ਼ਾਂਤੀ ਭਾਜਪਾ ਕਰਕੇ ਆਈ - ਤਰੁਣ ਚੁੱਘ

ਰਾਜੌਰੀ (ਜੰਮੂ-ਕਸ਼ਮੀਰ), 15 ਸਤੰਬਰ-ਭਾਜਪਾ ਦੇ ਜੰਮੂ-ਕਸ਼ਮੀਰ ਦੇ ਇੰਚਾਰਜ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 5 ਅਗਸਤ 2019 ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਪੱਥਰਬਾਜ਼ੀ ਦੀਆਂ ਘਟਨਾਵਾਂ ਘਟੀਆਂ ਹਨ। ਅਸੀਂ ਅੱਤਵਾਦ ਨੂੰ ਘਟਾਇਆ ਹੈ ਅਤੇ ਅੱਜ ਜੰਮੂ-ਕਸ਼ਮੀਰ ਵਿਚ ਵਿਕਾਸ ਅਤੇ ਸ਼ਾਂਤੀ ਹੈ। ਜੇਕਰ ਤੁਹਾਡਾ ਪਰਿਵਾਰ ਇਕ ਰੈਸਟੋਰੈਂਟ ਵਿਚ ਖਾਣਾ ਖਾਣ ਜਾ ਰਿਹਾ ਹੈ, ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਅਤੇ ਯਤਨਾਂ ਕਾਰਨ ਹੈ। ਜੰਮੂ-ਕਸ਼ਮੀਰ ਦੀ ਜਨਤਾ ਦਾ ਲੋਕਤੰਤਰ ਵਿਚ ਭਰੋਸਾ ਮੁੜ ਆਇਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ