ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ 'ਚ ਐਨ.ਆਈ.ਏ. ਵਲੋਂ ਪੰਜਾਬ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ
ਨਵੀਂ ਦਿੱਲੀ, 20 ਸਤੰਬਰ - ਐੱਨ.ਆਈ.ਏ. ਵਲੋਂ ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ 'ਚ ਪੰਜਾਬ 'ਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।